ਹਰ ਸਾਲ ਦੀ ਤਰ੍ਹਾਂ ਸ਼ਹੀਦੀ ਦਿਹਾੜਾ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ 6 ਜੂਨ 1984 ਘੱਲੂਘਾਰਾ ਨੂੰ ਸਮਰਪਿਤ ਦਿਵਸ ਮਨਾਇਆ ਜਾ ਰਿਹਾ ਹੈ।
ਤਰਨਤਾਰਨ -ਗੁਰਵਿੰਦਰ ਸਿੰਘ
ਪ੍ਰੈਸ ਸੇਕ੍ਰੇਟਰੀ ਦਸ਼ਮੇਸ਼ ਤਰਨਾ ਦਲ ਵਲੋਂ ਇਹ ਜਾਣਕਾਰੀ ਦਿੱਤੀ ਗਈ। ਹਰ ਸਾਲ ਦੀ ਤਰ੍ਹਾਂ ਸ਼ਹੀਦੀ ਦਿਹਾੜਾ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ 6 ਜੂਨ 1984 ਘੱਲੂਘਾਰਾ ਨੂੰ ਸਮਰਪਿਤ ਦਸ਼ਮੇਸ਼ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਮੇਜਰ ਸਿੰਘ ਜੀ ਸੋਢੀ ਵੱਲੋਂ ਘੱਲੂਘਾਰਾ ਦਿਵਸ ਦੀ ਯਾਦ ਨੂੰ ਤਾਜ਼ਾ ਕਰਨ ਮਹਿਤਾ ਸਾਹਿਬ ਗੁਰਦੁਆਰਾ ਦਰਸ਼ਨ ਪ੍ਰਕਾਸ਼ ਪੁਹੰਚ ਰਹੀਆਂ ਸੰਗਤਾਂ ਵਾਸਤੇ ਜਥੇਦਾਰ ਬਾਬਾ ਮੇਜਰ ਸਿੰਘ ਜੀ ਸੋਢੀ ਨਨਕਾਣਾ ਸਾਹਿਬ ਵਾਲਿਆਂ ਵਲੋਂ ਅੱਡਾ ਮੀਰਾ ਚੱਕ ਬੋਹੜੀ ਦੇ ਥੱਲੇ ਹਰ ਸਾਲ ਦੀ ਤਰ੍ਹਾਂ 6 ਜੂਨ ਨੂੰ ਜਿਥੇ ਠੰਡੇ ਮਿੱਠੇ ਜਲ ਦੀ ਛਬੀਲ ਦੇ ਨਾਲ ਨਾਲ ਅਤੁੱਟ ਲੰਗਰ ਵਰਤਾਏ ਜਾਣਗੇ