Home StoriesCrime ਤਰਨਤਾਰਨ ਪੁਲਿਸ ਨੇ ਨਜਾਇਜ ਸ਼ਰਾਬ ਤੇ ਨਸ਼ਾ ਵੇਚਣ ਵਾਲਿਆ ਨੂੰ ਨੱਥ ਪਾਉਣ ਲਈ ਚੱਲ ਰਹੀ ਜੰਗ ਵਿੱਚ 12 ਮੁੱਕਦਮਿਆਂ ਵਿੱਚ 13 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

ਤਰਨਤਾਰਨ ਪੁਲਿਸ ਨੇ ਨਜਾਇਜ ਸ਼ਰਾਬ ਤੇ ਨਸ਼ਾ ਵੇਚਣ ਵਾਲਿਆ ਨੂੰ ਨੱਥ ਪਾਉਣ ਲਈ ਚੱਲ ਰਹੀ ਜੰਗ ਵਿੱਚ 12 ਮੁੱਕਦਮਿਆਂ ਵਿੱਚ 13 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

by today punjab24

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜ਼ੋ ਤਰਨ ਤਾਰਨ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਅਤੇ ਨਜਾਇਜ਼ ਸ਼ਰਾਬ ਵੇਚਣ ਵਾਲਿਆ ਨੂੰ ਨੱਥ ਪਾਉਣ ਲਈ ਚੱਲ ਰਹੀ ਜੰਗ ਵਿੱਚ 12 ਮੁੱਕਦਮਿਆਂ ਵਿੱਚ 13 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਤਰਨਤਾਰਨ ਗੁਰਵਿੰਦਰ ਸਿੰਘ ਕਾਹਲਵਾਂ

ਮਿਤੀ 27-05-2025 ਨੂੰ ਦਰਜ਼ ਕੀਤੇ ਮੁੱਕਦਮਿਆਂ ਦਾ ਵੇਰਵਾ:-12 ਮੁੱਕਦਮੇ ।

ਕੁੱਲ਼ ਐਨ.ਡੀ.ਪੀ.ਐਸ ਐਕਟ ਅਤੇ ਆਬਕਾਰੀ ਐਕਟ ਦੇ ਕੇਸ:-12 ਮੁੱਕਦਮੇ ।

ਗ੍ਰਿਫਤਾਰ ਦੋਸ਼ੀ= 13 ਦੋਸ਼ੀ

ਕੁੱਲ ਬ੍ਰਾਮਦਗੀ = 65 ਗ੍ਰਾਮ ਹੈਰੋਇਨ, 300 ਕਿਲੋ ਨਜਾਇਜ਼ ਲਾਹਣ, 11,250 ਨਜਾਇਜ਼ ਸ਼ਰਾਬ, 2400/-ਰੁਪਏ ਡਰੱਗ ਮਨੀ, 03 ਸਿਲਵਰ ਪੇਪਰ ਪੰਨੀਆਂ, 02 ਦਸ ਰੁਪਏ ਦੇ ਨੋਟ,03 ਲਾਇਟਰ।

ਮਾਨਯੋਗ ਸ੍ਰੀ ਅਭਿਮੰਨਿਊ ਰਾਣਾ ਆਈ.ਪੀ.ਐਸ/ਐਸ.ਐਸ.ਪੀ

ਤਰਨ ਤਾਰਨ ਜੀ ਦੀ ਨਿਗਰਾਨੀ ਹੇਂਠ ਤਰਨ ਤਾਰਨ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜ਼ੇ ਤਰਨ ਤਾਰਨ ਪੁਲਿਸ ਨਸ਼ਿਆਂ ਖਿਲਾਫ ਅਤੇ ਨਜਾਇਜ਼ ਸ਼ਰਾਬ ਵੇਚਣ ਵਾਲਿਆ ਖਿਲਾਫ ਚੱਲ ਰਹੀ ਜੰਗ ਵਿੱਚ ਤਰਨ ਤਾਰਨ ਪੁਲਿਸ ਵੱਲੋਂ ਸਾਰੀਆਂ ਸਬ-ਡਵੀਜ਼ਨਾ ਵਿੱਚ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਇੱਕ ਸਪੈਸ਼ਲ ਮੁਹਿੰਮ ਚਲਾਈ ਗਈ ਹੈ। ਜਿਸ ਤਹਿਤ ਸ੍ਰੀ ਅਜੇਰਾਜ ਸਿੰਘ ਪੀ.ਪੀ.ਐਸ/ਐਸ.ਪੀ(ਡੀ) ਜੀ ਵੱਲੋਂ ਨਸ਼ਾ ਤਸਕਰਾਂ ਤੇ ਕਾਬੂ ਪਾਉਣ ਲਈ ਵੱਖ-ਵੱਖ ਟੀਮਾਂ ਤਿਆਰ ਕਰਕੇ ਇਲਾਕੇ ਵਿੱਚ ਭੇਜੀਆਂ ਗਈਆਂ ਸਨ। ਜਿਸ ਵਿੱਚ ਤਰਨ ਤਾਰਨ ਪੁਲਿਸ ਵੱਲੋਂ ਕੁੱਲ ਮਿਤੀ 27-05-2025 ਨੂੰ ਜਿਲ੍ਹਾ ਤਰਨ ਤਾਰਨ ਵਿੱਚ ਐਨ.ਡੀ.ਪੀ.ਐਸ ਐਕਟ ਅਤੇ ਆਬਕਾਰੀ ਐਕਟ ਦੇ 12 ਮੁੱਕਦਮੇ ਜਿਹਨਾਂ ਵਿੱਚ ਕੁੱਲ 13 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਦੋਸ਼ੀਆਂ ਪਾਸੋਂ ਕੁੱਲ 65 ਗ੍ਰਾਮ ਹੈਰੋਇਨ,300 ਕਿਲੋ ਨਜਾਇਜ਼ ਲਾਹਣ,11,250 ਨਜਾਇਜ਼ ਸ਼ਰਾਬ, 2400/-ਰੁਪਏ ਡਰੱਗ ਮਨੀ, 03 ਸਿਲਵਰ ਪੇਪਰ ਪੰਨੀਆਂ, 02 ਦਸ ਰੁਪਏ ਦੇ ਨੋਟ, 03 ਲਾਇਟਰ

ਜਿਸ ਵਿੱਚ ਸਬ-ਡਵੀਜ਼ਨ ਭਿੱਖੀਵਿੰਡ ਦੇ ਥਾਣਾ ਖਾਲੜਾ ਨੇ

ਮੁੱਕਦਮਾ ਨੰਬਰ 95 ਮਿਤੀ 27.05.25 ਜੁਰਮ 61/1/14 ਆਬਕਾਰੀ ਐਕਟ ਥਾਣਾ ਖਲਾੜਾ ਦਰਜ਼ ਕੀਤਾ ਹੈ।ਜਿਸ ਵਿੱਚ ਦੋਸ਼ੀ ਸ਼ਮਸ਼ੇਰ ਸਿੰਘ ਉਰਫ ਬੱਬੂ ਪੁੱਤਰ ਮਹਿਲ ਸਿੰਘ ਵਾਸੀ ਧੁੰਨ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 150 ਕਿਲੋ ਨਜਾਇਜ਼ ਲਾਹਣ ਬ੍ਰਾਮਦ ਕੀਤੀ ਗਈ ਹੈ।ਇਸ ਦੇ ਨਾਲ ਹੀ ਥਾਣਾ ਖਾਲੜਾ ਨੇ ਮੁੱਕਦਮਾ ਨੰਬਰ 94 ਮਿਤੀ 27.05.25 ਜੁਰਮ 61/1/14 ਆਬਕਾਰੀ ਐਕਟ ਥਾਣਾ ਖਲਾੜਾ ਦਰਜ਼ ਕੀਤਾ ਹੈ। ਜਿਸ ਵਿੱਚ ਦੋਸ਼ੀ ਪਰਮਜੀਤ ਸਿੰਘ ਉਰਫ ਪੰਮਾ ਪੁੱਤਰ ਨਿੰਦਰ ਸਿੰਘ ਉਰਫ ਨਰਿੰਦਰ ਸਿੰਘ ਵਾਸੀ ਧੁੰਨ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 150 ਕਿਲੋ ਨਜਾਇਜ਼
ਲਾਹਣ ਬ੍ਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਥਾਣਾ ਭਿੱਖੀਵਿੰਡ ਨੇ ਮੁੱਕਦਮਾ ਨੰਬਰ 84 ਮਿਤੀ 27.05.25 ਜੁਰਮ 61/1/14 ਆਬਕਾਰੀ ਐਕਟ 123,62 ਬੀ.ਐਨ.ਐਸ ਥਾਣਾ ਭਿੱਖੀਵਿੰਡ ਦਰਜ਼ ਕੀਤਾ ਹੈ। ਜਿਸ ਵਿੱਚ ਦੋਸ਼ੀ ਲਵਪ੍ਰੀਤ ਸਿੰਘ ਪੁੱਤਰ ਰਾਜ ਵਾਸੀ ਸਾਡਪੁਰਾ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 11,250 ਐਮ.ਐਲ ਨਜਾਇਜ਼ ਸ਼ਰਾਬ ਬ੍ਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਥਾਣਾ ਵਲਟੋਹਾ ਨੇ ਮੁੱਕਦਮਾ ਨੰਬਰ 55 ਮਿਤੀ 27.05.25 ਜੁਰਮ 21-ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਵਲਟੋਹਾ ਦਰਜ਼ ਕੀਤਾ ਹੈ। ਜਿਸ ਵਿੱਚ ਦੋਸ਼ੀ ਜੱਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਫਤਿਹਪੁਰ (ਨਵਾ ਪਿੰਡ) ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 07 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ।ਇਸ ਦੇ ਨਾਲ ਹੀ ਥਾਣਾ ਖੇਮਕਰਨ ਨੇ ਮੁੱਕਦਮਾ ਨੰਬਰ 90 ਮਿਤੀ 27.05.25 ਜੁਰਮ 27/61/85 ਐਨ.ਡੀ.ਪੀ.ਐਸ ਐਕਟ ਥਾਣਾ ਖੇਮਕਰਨ ਦਰਜ਼ ਕੀਤਾ ਹੈ। ਜਿਸ ਵਿੱਚ ਦੋਸ਼ੀ ਸੰਨੀ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਵਾਰਡ ਨੰਬਰ 10 ਖੇਮਕਰਨ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ ਇੱਕ ਸਿਲਵਰ ਪੇਪਰ ਪੰਨੀ,ਇੱਕ ਲਾਇਟਰ ਅਤੇ ਇੱਕ 10 ਰੁਪਏ ਦਾ ਨੋਟ ਬ੍ਰਾਮਦ ਕੀਤਾ ਗਿਆ ਹੈ।ਇਸ ਦੇ ਨਾਲ ਹੀ ਥਾਣਾ ਭਿੱਖੀਵਿੰਡ ਨੇ ਮੁੱਕਦਮਾ ਨੰਬਰ 83 ਮਿਤੀ 27.05.25 ਜੁਰਮ 27/61/85 ਐਨ.ਡੀ.ਪੀ.ਐਸ ਐਕਟ ਥਾਣਾ ਭਿੱਖੀਵਿੰਡ ਦਰਜ਼ ਕੀਤਾ ਹੈ। ਜਿਸ ਵਿੱਚ ਦੋਸ਼ੀ ਗੁਰਲਾਲ ਸਿੰਘ ਪੁੱਤਰ ਸੋਨੂੰ ਵਾਸੀ ਮੱਖੀ ਕਲਾ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ ਇੱਕ ਸਿਲਵਰ ਪੇਪਰ ਪੰਨੀ ਅਤੇ ਇੱਕ ਲਾਇਟਰ ਬ੍ਰਾਮਦ ਕੀਤਾ ਗਿਆ ਹੈ।

ਇਸੇ ਲੜੀ ਦੇ ਤਹਿਤ ਸਬ-ਡਵੀਜ਼ਨ ਤਰਨ ਤਾਰਨ ਦੇ

ਥਾਣਾ ਸਿਟੀ ਤਰਨ ਤਾਰਨ ਨੇ ਮੁੱਕਦਮਾ ਨੰਬਰ 131 ਮਿਤੀ 27.05.25 ਜੁਰਮ 21-ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਤਰਨ ਤਾਰਨ ਦਰਜ਼ ਕੀਤਾ ਹੈ। ਜਿਸ ਵਿੱਚ ਦੋਸ਼ੀ ਭਰਤ ਗਿੱਲ ਪੁੱਤਰ ਦੇਸ ਰਾਜ ਵਾਸੀ ਮੁਰਦਪੁਰਾ ਤਰਨ ਤਾਰਨ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 20 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ।ਇਸ ਦੇ ਨਾਲ ਹੀ ਥਾਣਾ ਸਿਟੀ ਤਰਨ ਤਾਰਨ ਨੇ ਮੁੱਕਦਮਾ ਨੰਬਰ 130 ਮਿਤੀ 27.05.25 ਜੁਰਮ 21-ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਤਰਨ ਤਾਰਨ ਦਰਜ਼ ਕੀਤਾ ਹੈ। ਜਿਸ ਵਿੱਚ ਦੋਸ਼ੀ ਗੁਰਦੇਵ ਸਿੰਘ ਲਾਲੀ ਪੁੱਤਰ ਸਕੱਤਰ ਸਿੰਘ ਵਾਸੀ ਵਾਰਡ ਨੰਬਰ 14 ਮਹੱਲਾ ਮੁਰਾਦਪੁਰ ਤਰਨ ਤਾਰਨ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 13 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਥਾਣਾ ਸਰਾਏ ਅਮਾਨਤ ਖਾਂ ਨੇ ਮੁੱਕਦਮਾ ਨੰਬਰ 48 ਦਰਜ਼ ਕੀਤਾ ਹੈ।ਜਿਸ ਵਿੱਚ ਦੋਸ਼ੀ ਭਗਵੰਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕਸੇਲ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 07 ਗ੍ਰਾਮ ਹੈਰੋਇਨ ਅਤੇ 2400/- ਰੁਪਏ ਡਰੱਗ ਮਨੀ ਬ੍ਰਾਮਦ ਕੀਤੀ ਗਈ ਹੈ।

ਇਸੇ ਲੜੀ ਦੇ ਤਹਿਤ ਸਬ-ਡਵੀਜ਼ਨ ਗੋਇੰਦਵਾਲ ਸਾਹਿਬ

ਥਾਣਾ ਗੋਇੰਦਵਾਲ ਸਾਹਿਬ ਨੇ ਮੁੱਕਦਮਾ ਨੰਬਰ 268 ਮਿਤੀ 27.05.25 ਜੁਰਮ 21-ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਗੋਇੰਦਵਾਲ ਸਾਹਿਬ ਦਰਜ਼ ਕੀਤਾ ਹੈ। ਜਿਸ ਵਿੱਚ ਦੋਸ਼ੀ ਸੰਨੀ ਪੁੱਤਰ ਸਵਰਨ ਸਿੰਘ ਵਾਸੀ ਨਿੰਮ ਵਾਲੀ ਘਾਟੀ ਗੋਇੰਦਵਾਲ ਸਾਹਿਬ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 08 ਗ੍ਰਾਮ ਹੈਰਇਨ ਬ੍ਰਾਮਦ ਕੀਤੀ ਗਈ ਹੈ।ਇਸ ਦੇ ਨਾਲ ਹੀ ਥਾਣਾ ਗੋਇੰਦਵਾਲ ਸਾਹਿਬ ਨੇ ਮੁੱਕਦਮਾ ਨੰਬਰ 267 ਮਿਤੀ 27.05.25 ਜੁਰਮ 27/61/85 ਐਨ.ਡੀ.ਪੀ.ਐਸ ਐਕਟ ਥਾਣਾ ਗੋਇੰਦਵਾਲ ਸਾਹਿਬ ਦਰਜ਼ ਕੀਤਾ ਹੈ। ਜਿਸ ਵਿੱਚ ਦੋਸ਼ੀ ਹਰਜਿੰਦਰ ਸਿੰਘ ਉਰਫ ਜਿੰਦਾ ਪੁੱਤਰ ਬਲਬੀਰ ਸਿੰਘ ਵਾਸੀ ਖਵਾਸਪੁਰ ਅਤੇ ਗੁਰਪ੍ਰੀਤ ਸਿੰਘ ਉਰਫ ਗਗੜੀ ਪੁੱਤਰ ਪਰਸਨ ਸਿੰਘ ਵਾਸੀ ਖਾਨ ਛਾਪੜੀ ਨੂੰ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ ਇੱਕ ਸਿਲਵਰ ਪੇਪਰ ਪੰਨੀ,ਇੱਕ ਲਾਇਟਰ ਅਤੇ ਇੱਕ 10 ਰੁਪਏ ਦਾ ਨੋਟ ਬ੍ਰਾਮਦ ਕੀਤਾ ਗਿਆ ਹੈ।

ਇਸੇ ਲੜੀ ਦੇ ਤਹਿਤ ਸਬ-ਡਵੀਜ਼ਨ ਪੱਟੀ ਦੇ ਥਾਣਾ

ਸਿਟੀ ਪੱਟੀ ਨੇ ਮੁੱਕਦਮਾ ਨੰਬਰ 76 ਮਿਤੀ 27.05.25 ਜੁਰਮ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਪੱਟੀ ਦਰਜ਼ ਕੀਤਾ ਹੈ। ਜਿਸ ਵਿੱਚ ਦੋਸ਼ੀ ਮੰਗੂ ਪੁੱਤਰ ਅਮਰੀਕ ਸਿੰਘ ਵਾਸੀ ਵਾਰਡ ਨੰਬਰ 06 ਬਰੜਾ ਮੁਹੱਲਾ ਪੱਟੀ ਨੂੰ ਗ੍ਰਿਫਤਾਰ ਕਰਕੇ ਇਸ ਪਾਸੋਂ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤਾ ਗਿਆ ਹੈ।

You may also like