Home Live ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੇ ਆਪ ਹਲਕਾ ਕੋਆਰਡੀਨੇਟਰ ਨੇ ਖੁਸ਼ੀ ਪ੍ਰਗਟ ਕੀਤੀ ।

ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੇ ਆਪ ਹਲਕਾ ਕੋਆਰਡੀਨੇਟਰ ਨੇ ਖੁਸ਼ੀ ਪ੍ਰਗਟ ਕੀਤੀ ।

by today punjab24

ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਤੇ ਆਪ ਹਲਕਾ ਕੋਆਰਡੀਨੇਟਰ ਨੇ ਖੁਸ਼ੀ ਪ੍ਰਗਟ ਕੀਤੀ ।

ਬਲਾਚੌਰ 23 ਜੂਨ -ਮੋਹਿਤ ਕੁਮਾਰ
ਲੁਧਿਆਣਾ ਜ਼ਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੀ ਜਿੱਤ ਹੋਈ ਹੈ। ਉਨ੍ਹਾਂ ਨੇ ਆਪਣੇ ਵਿਰੋਧੀਆਂ ਨੂੰ ਹਰਾ ਦਿੱਤਾ ਹੈ। ਉਨ੍ਹਾਂ ਨੇ ਮੁਕਾਬਲੇ ਵਿੱਚ ਖੜੇ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ, ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਅਤੇ ਭਾਜਪਾ ਦੇ ਉਮੀਦਵਾਰ ਜੀਵਨ ਗੁਪਤਾ ਚੋਣ ਹਰ ਗਏ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ 10 ਹਜ਼ਾਰ ਤੋਂ ਵੱਧ ਵੋਟਾਂ ਹਾਸਲ ਕਰ ਕੇ ਜਿੱਤ ਪ੍ਰਾਪਤ ਕੀਤੀ ਹੈ। ਇਸ ਮੌਕੇ ਬਲਦੇਵ ਰਾਜ ਹਲਕਾ ਬਲਾਚੌਰ ਕੋਆਰਡੀਨੇਟਰ ਕਿਹਾ ਕਿ ਆਉਣ ਵਾਲੇ ਸਮੇਂ ‘ਚ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ‘ਚ ਮੁੜ ਆਪਣੀ ਸਰਕਾਰ ਬਣਾਵੇਗੀ ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਨੇ ਲੁਧਿਆਣਾ ‘ਚ ਬਹੁਤ ਸਾਰੇ ਕੰਮ ਕਰਵਾਏ, ਜਿਸ ਕਾਰਨ ਲੋਕਾਂ ਨੇ ਬੜੇ ਉਤਸ਼ਾਹ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ ਉਨ੍ਹਾਂ ਨੇ ਲੁਧਿਆਣਾ ਦੇ ਸਮੂਹ ਵੋਟਰਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਦੇ ਕਰਕੇ ਆਪ ਪਾਰਟੀ ਦੀ ਸ਼ਾਨਦਾਰ ਜਿੱਤ ਹੋਈ ਹੈ

 

You may also like

@2025 – Today Punjab 24*7 All Right Reserved. Designed and Developed by wXpert4u Team