Home Live ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ ਕੀਤਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ ਕੀਤਾ।

by today punjab24

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ ਕੀਤਾ।

ਤਰਨਤਾਰਨ -ਗੁਰਵਿੰਦਰ ਸਿੰਘ ਕਾਹਲਵਾਂ -ਤਰਨਤਾਰਨ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਅਕਾਲ ਚਲਾਣੇ ਦੀ ਦੁਖਦਾਈ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਣ ਕੇ ਬੇਹੱਦ ਦੁੱਖ ਪ੍ਰਗਟ ਕੀਤਾ ਉਨ੍ਹਾਂ ਕਿਹਾ ਕਿ ਡਾਕਟਰ ਪਾਰਟੀ ਦੇ ਬਹੁਤ ਹੀ ਮਿਹਨਤੀ ਤੇ ਜੁਝਾਰੂ ਆਗੂ ਸਨ। ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ ਉਨ੍ਹਾਂ ਕਿਹਾ ਕਿ ਪਰਮਾਤਮਾ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਦੇਣ। ਪਰਿਵਾਰ ਸਮੇਤ ਚਾਹੁਣ ਵਾਲਿਆਂ ਨੂੰ ਭਾਣਾ ਮੰਨਣ ਦਾ ਹੌਸਲਾ-ਹਿੰਮਤ ਬਖ਼ਸ਼ਣ

You may also like